Welcome Back! Last you visited this page on 18-05-2024 at 12:03:11 PM.
Total Number of times you visited this page : 2
Click Here to See Full Stats of Your Vists to SmartStudies.in
Smart Studies
Follow on facebookFollow on twitter
This is an effort to make Learning Smarter, Easier and Free
Visitor No. 005387638
ਵਿੱਦਿਆ ਵਿਚਾਰੀ ਤਾਂ ਪਰ-ਉਪਕਾਰੀ।
ਨਕਲ ਕਰਨਾ ਪਾਪ ਹੈ।
ਵਿੱਦਿਆ ਮਨੁੱਖ ਦਾ ਤੀਸਰਾ ਨੇਤਰ ਹੈ।
ਨਕਲ ਆਤਮ-ਹੱਤਿਆ ਹੁੰਦੀ ਹੈ।
ਚਰਿੱਤਰ ਜੀਵਨ ਦੀ ਸ਼ਾਨ ਹੁੰਦੀ ਹੈ।
ਰੱਬ ਦੇ ਸਤਿਕਾਰ ਤੋਂ ਬਾਅਦ ਸਮੇਂ ਦਾ ਸਤਿਕਾਰ ਜ਼ਰੂਰੀ ਹੈ।
ਬੱਚਿਓ ਮਿਹਨਤ ਕਰਦੇ ਜਾਵੋ, ਮੰਜ਼ਿਲ ਵੱਲ ਪੱਬ ਧਰਦੇ ਜਾਵੋ।
Computer Science -> Solved Exercise -> Class - 6th, Lesson No. 7 (Input Devices)

ਪਾਠ - 7
ienpu`t XMqr

ਅਭਿਆਸ (Exercise)


  1. ਇਨਪੁੱਟ ਯੰਤਰਾਂ ਦੀ ਵਰਤੋਂ ਕੰਪਿਊਟਰ ਨੂੰ ਇਨਪੁੱਟ ਦੇਣ ਲਈ ਕੀਤੀ ਜਾਂਦੀ ਹੈ।
  2. ਕੀਬੋਰਡ ਇੱਕ ਇਨਪੁੱਟ ਯੰਤਰ ਹੈ। ਇਹ ਟਾਈਪ ਰਾਈਟਰ ਦੀ ਤਰਾਂ ਦਿਖਾਈ ਦਿੰਦਾ ਹੈ।
  3. ਮਾਊਸ ਦੀ ਵਰਤੋਂ ਕਰਸਰ ਨੂੰ ਇੱਧਰ-ਉੱਧਰ ਘੁਮਾਉਣ ਲਈ ਕੀਤੀ ਜਾਂਦੀ ਹੈ।
  4. ਸਕੈਨਰ ਦੀ ਵਰਤੋਂ ਕੰਪਿਊਟਰ ਵਿੱਚ ਟੈਕਸਟ ਅਤੇ ਤਸਵੀਰਾਂ ਭਰਨ ਲਈ ਕੀਤੀ ਜਾਂਦੀ ਹੈ।
  5. ਵੈਬ ਕੈਮਰਾ ਕੰਪਿਊਟਰ ਵਿੱਚ ਤਸਵੀਰਾਂ ਭੇਜਦਾ ਹੈ।
  6. ਮਾਈਕ ਦੀ ਵਰਤੋ ਕੰਪਿਊਟਰ ਵਿੱਚ ਆਵਾਜ਼ ਰਿਕਾਰਡ ਕਰਨ ਲਈ ਕੀਤੀ ਜਾਂਦੀ ਹੈ।
  7. ਟੱਚ ਪੈਡ ਦੀ ਵਰਤੋਂ ਲੈਪਟਾਪ ਵਿੱਚ ਕੀਤੀ ਜਾਂਦੀ ਹੈ।
  8. ਬਾਰ ਕੋਡ ਰੀਡਰ ਦੀ ਵਰਤੋਂ ਵੱਡੇ-ਵੱਡੇ ਸਟੋਰਾਂ ਵਿੱਚ ਕੀਤੀ ਜਾਂਦੀ ਹੈ।
  9. ਲਾਈਟ ਪੈੱਨ ਇੱਕ ਪੁਆਇੰਟਿੰਗ ਯੰਤਰ ਹੈ।
  10. ਜੁਆਇ ਸਟਿਕ ਦੀ ਵਰਤੋਂ ਵੀਡੀਓ ਗੇਮਜ਼ ਖੇਡਣ ਲਈ ਕੀਤੀ ਜਾਂਦੀ ਹੈ।

SmartStudies.in © 2012-2023