Welcome to SmartStudies.in! You visited this page for the first time.
Click Here to See Full Stats of Your Vists to SmartStudies.in
Smart Studies
Follow on facebookFollow on twitter
This is an effort to make Learning Smarter, Easier and Free
Visitor No. 005367123
ਵਿੱਦਿਆ ਵਿਚਾਰੀ ਤਾਂ ਪਰ-ਉਪਕਾਰੀ।
ਨਕਲ ਕਰਨਾ ਪਾਪ ਹੈ।
ਵਿੱਦਿਆ ਮਨੁੱਖ ਦਾ ਤੀਸਰਾ ਨੇਤਰ ਹੈ।
ਨਕਲ ਆਤਮ-ਹੱਤਿਆ ਹੁੰਦੀ ਹੈ।
ਚਰਿੱਤਰ ਜੀਵਨ ਦੀ ਸ਼ਾਨ ਹੁੰਦੀ ਹੈ।
ਰੱਬ ਦੇ ਸਤਿਕਾਰ ਤੋਂ ਬਾਅਦ ਸਮੇਂ ਦਾ ਸਤਿਕਾਰ ਜ਼ਰੂਰੀ ਹੈ।
ਬੱਚਿਓ ਮਿਹਨਤ ਕਰਦੇ ਜਾਵੋ, ਮੰਜ਼ਿਲ ਵੱਲ ਪੱਬ ਧਰਦੇ ਜਾਵੋ।
Computer Science -> Solved Exercise -> Class - 7th, Lesson No. 3 (Microsoft Word (Part-I))

ਪਾਠ - 3
mweIkroswPt vrf (Bwg-1)

ਅਭਿਆਸ (Exercise)


  1. ਵਰਡ-ਪ੍ਰੋਸੈਸਰ ਸਾਫਟਵੇਅਰਾਂ ਵਿੱਚ ਟੈਕਸਟ ਨੂੰ ਪ੍ਰਿੰਟ ਕਰਨ ਤੋਂ ਪਹਿਲਾਂ ਹੀ ਕੰਪਿਊਟਰ ਦੀ ਸਕਰੀਨ ਉੱਤੇ ਦੇਖਿਆ ਜਾ ਸਕਦਾ ਹੈ, ਗਲਤੀਆਂ ਲੱਭੀਆਂ ਜਾ ਸਕਦੀਆਂ ਹਨ ਅਤੇ ਠੀਕ ਵੀ ਕੀਤੀਆਂ ਜਾ ਸਕਦੀਆਂ ਹਨ।
  2. ਵੱਖ-ਵੱਖ ਵਿੰਡੋ ਆਧਾਰਿਤ ਵਰਡ ਪ੍ਰੋਸੈਸਿੰਗ ਸਾਫਟਵੇਅਰ ਹਨ - ਵਰਡ ਪਰਫੈਕਟ, ਨੋਟਪੈਡ, ਵਰਡਪੈਡ ਅਤੇ ਐੱਮ. ਐੱਸ. ਵਰਡ।
  3. ਹਰੇਕ ਗਰੁੱਪ ਦੇ ਹੇਠਲੇ ਸੱਜੇ ਕੋਨੇ ਵਿੱਚ ਡਾਇਲਾਗ ਬਾਕਸ ਲਾਂਚਰ ਮੌਜੂਦ ਹੁੰਦਾ ਹੈ।
  4. ਰੂਲਰ ਦੇ ਹੇਠਲੇ ਪਾਸੇ ਵੱਡੇ ਖੇਤਰ ਨੂੰ ਟੈਕਸਟ ਏਰੀਆ ਕਿਹਾ ਜਾਂਦਾ ਹੈ। ਅਸੀਂ ਆਪਣਾ ਡਾਕੂਮੈਂਟ ਇਸ ਟੈਕਸਟ ਏਰੀਆ ਵਿੱਚ ਟਾਈਪ ਕਰ ਸਕਦੇ ਹਾਂ।
  5. ਪ੍ਰਿੰਟ ਲੇਅ-ਆਊਟ ਵਿਊ, ਡਾਕੂਮੈਂਟ ਨੂੰ ਠੀਕ ਉਸੇ ਤਰ੍ਹਾਂ ਦਿਖਾਉਂਦਾ ਹੈ ਜਿਵੇਂ ਕਿ ਉਹ ਪ੍ਰਿੰਟ ਹੋਣ ਉਪਰੰਤ ਦਿਖਾਈ ਦੇਵੇਗਾ।
  6. ਡਰਾਫਟ ਵਿਊ ਸਭ ਨਾਲੋਂ ਵੱਧ ਵਰਤਿਆ ਜਾਣ ਵਾਲਾ ਵਿਊ ਹੈ। ਅਸੀਂ ਡਰਾਫਟ ਵਿਊ ਦੀ ਮਦਦ ਨਾਲ ਆਪਣੇ ਡਾਕੂਮੈਂਟ ਨੂੰ ਬਹੁਤ ਜਲਦੀ ਐਡਿਟ ਕਰ ਸਕਦੇ ਹਾਂ।

SmartStudies.in © 2012-2023