ਪਾਠ - 1
tweIipMg itaUtr (pMjwbI)
ਅਭਿਆਸ (Exercise)
2) ਸਹੀ/ ਗਲਤ: -
- ਟਾਈਪਿੰਗ ਕਰਨ ਲਈ ਕੀਬੋਰਡ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਜਾਂਦਾ ਹੈ - ਇੱਕ ਖੱਬੇ ਹੱਥ ਲਈ ਅਤੇ ਇੱਕ ਸੱਜੇ ਹੱਥ ਲਈ।
ਉੱਤਰ: ਸਹੀ।
- ਟੱਚ ਟਾਈਪਿੰਗ ਇੱਕ ਅਜਿਹੀ ਤਕਨੀਕ ਹੈ ਜਿਸ ਰਾਹੀਂ ਅਸੀਂ ਕੀਬੋਰਡ ਨੂੰ ਦੇਖਦੇ ਹੋਏ ਤੇਜ਼ ਰਫਤਾਰ ਨਾਲ ਟਾਈਪਿੰਗ ਕਰਨੀ ਸਿੱਖਦੇ ਹਾਂ।
ਉੱਤਰ: ਗਲਤ।
- ਅਨਮੋਲ ਲਿੱਪੀ ਫੌਂਟ ਸਾਨੂੰ ਪੰਜਾਬੀ ਵਿੱਚ ਟਾਈਪ ਕਰਨ ਵਿੱਚ ਮਦਦ ਕਰਦਾ ਹੈ।
ਉੱਤਰ: ਸਹੀ।
- ਸਪੇਸਬਾਰ ਕੀਅ ਦਬਾਉਣ ਲਈ ਅਸੀਂ ਛੋਟੀ ਉਂਗਲ ਦੀ ਵਰਤੋਂ ਕਦੇ ਹਾਂ।
ਉੱਤਰ: ਗਲਤ।
- ਸ਼ਿਫਟ ਕੀਅ ਦੀ ਵਰਤੋਂ ਅਗਲੀ ਲਾਈਨ ਤੇ ਜਾਣ ਲਈ ਕੀਤੀ ਜਾਂਦੀ ਹੈ।
ਉੱਤਰ: ਗਲਤ।