Welcome to SmartStudies.in! You visited this page for the first time.
Click Here to See Full Stats of Your Vists to SmartStudies.in
Smart Studies
Follow on facebookFollow on twitter
This is an effort to make Learning Smarter, Easier and Free
Visitor No. 005382407
ਵਿੱਦਿਆ ਵਿਚਾਰੀ ਤਾਂ ਪਰ-ਉਪਕਾਰੀ।
ਨਕਲ ਕਰਨਾ ਪਾਪ ਹੈ।
ਵਿੱਦਿਆ ਮਨੁੱਖ ਦਾ ਤੀਸਰਾ ਨੇਤਰ ਹੈ।
ਨਕਲ ਆਤਮ-ਹੱਤਿਆ ਹੁੰਦੀ ਹੈ।
ਚਰਿੱਤਰ ਜੀਵਨ ਦੀ ਸ਼ਾਨ ਹੁੰਦੀ ਹੈ।
ਰੱਬ ਦੇ ਸਤਿਕਾਰ ਤੋਂ ਬਾਅਦ ਸਮੇਂ ਦਾ ਸਤਿਕਾਰ ਜ਼ਰੂਰੀ ਹੈ।
ਬੱਚਿਓ ਮਿਹਨਤ ਕਰਦੇ ਜਾਵੋ, ਮੰਜ਼ਿਲ ਵੱਲ ਪੱਬ ਧਰਦੇ ਜਾਵੋ।
Computer Science -> Solved Exercise -> Class - 8th, Lesson No. 3 (Introduction to Information Technology)

ਪਾਠ - 3
sUcnw tYknolojI nwl jwx-pCwx

ਅਭਿਆਸ (Exercise)


3) ਛੋਟੇ ਉੱਤਰਾਂ ਵਾਲੇ ਪ੍ਰਸ਼ਨ: -
  1. ਇਨਫੋਰਮੇਸਨ ਟੈਕਨੋਲੋਜੀ (ਸੂਚਨਾ ਤਕਨੀਕ) ਕੀ ਹੈ?
  2. ਉੱਤਰ:- ਇਨਫੋਰਮੇਸ਼ਨ ਟੈਕਨੋਲੋਜੀ ਇਲੈਕਟ੍ਰੌਨਿਕ ਉਪਕਰਣਾਂ ਦਾ ਅਧਿਐਨ ਜਾਂ ਉਪਯੋਗ ਹੈ ਜੋ ਡੇਟਾ ਅਤੇ ਜਾਣਕਾਰੀ ਨੂੰ ਬਣਾਉਣ, ਸਟੋਰ ਕਰਨ, ਸੁਰੱਖਿਅਤ ਕਰਨ ਅਤੇ ਆਦਾਨ -ਪ੍ਰਦਾਨ ਕਰਨ ਲਈ ਵਰਤੀ ਜਾਂਦੀ ਹੈ।
  3. ਵੈੱਬਸਾਈਟ ਕੀ ਹੁੰਦੀ ਹੈ?
  4. ਉੱਤਰ:- ਇੱਕ ਜਾਂ ਇੱਕ ਤੋਂ ਵੱਧ ਵੈੱਬ-ਪੇਜਾਂ ਦੇ ਸਮੂਹ ਨੂੰ ਵੈੱਬਸਾਈਟ ਕਿਹਾ ਜਾਂਦਾ ਹੈ। ਇਹਨਾਂ ਨੂੰ ਇੱਕ ਹੀ ਡੋਮੇਨ ਨਾਮ ਦਿੱਤਾ ਜਾਂਦਾ ਹੈ।
  5. ਸਰਚਿੰਗ ਕੀ ਹੁੰਦੀ ਹੈ?
  6. ਉੱਤਰ:- ਅੰਗਰੇਜ਼ੀ ਵਿੱਚ ਸਰਚ ਦਾ ਮਤਲਬ ਹੈ ਲੱਭਣਾ ਅਤੇ ਵੈੱਬ ਸਰਚ ਇੰਟਰਨੈੱਟ ਉੱਪਰ ਸੂਚਨਾ ਜਾਂ ਵੈੱਬ-ਪੇਜਾਂ ਨੂੰ ਲੱਭਣ ਦੀ ਇੱਕ ਪ੍ਰਕਿਰਿਆ ਹੈ।
  7. ਆਨਲਾਈਨ ਅਤੇ ਆਫਲਾਈਨ ਬਾਰੇ ਦੱਸੋ।
  8. ਉੱਤਰ:- ਆਨਲਾਈਨ ਦਾ ਅਰਥ ਹੈ ਕਿ ਇੰਟਰਨੈੱਟ ਨਾਲ ਜੁੜੇ ਹੋਣਾ, ਜਦੋਂ ਕਿ ਆਫਲਾਈਨ ਦਾ ਅਰਥ ਹੈ ਇੰਟਰਨੈੱਟ ਨਾਲ ਜੁੜੇ ਨਾ ਹੋਣਾ।

SmartStudies.in © 2012-2023