Welcome Back! Last you visited this page on 18-05-2024 at 06:03:23 PM.
Total Number of times you visited this page : 2
Click Here to See Full Stats of Your Vists to SmartStudies.in
Smart Studies
Follow on facebookFollow on twitter
This is an effort to make Learning Smarter, Easier and Free
Visitor No. 005388090
ਵਿੱਦਿਆ ਵਿਚਾਰੀ ਤਾਂ ਪਰ-ਉਪਕਾਰੀ।
ਨਕਲ ਕਰਨਾ ਪਾਪ ਹੈ।
ਵਿੱਦਿਆ ਮਨੁੱਖ ਦਾ ਤੀਸਰਾ ਨੇਤਰ ਹੈ।
ਨਕਲ ਆਤਮ-ਹੱਤਿਆ ਹੁੰਦੀ ਹੈ।
ਚਰਿੱਤਰ ਜੀਵਨ ਦੀ ਸ਼ਾਨ ਹੁੰਦੀ ਹੈ।
ਰੱਬ ਦੇ ਸਤਿਕਾਰ ਤੋਂ ਬਾਅਦ ਸਮੇਂ ਦਾ ਸਤਿਕਾਰ ਜ਼ਰੂਰੀ ਹੈ।
ਬੱਚਿਓ ਮਿਹਨਤ ਕਰਦੇ ਜਾਵੋ, ਮੰਜ਼ਿਲ ਵੱਲ ਪੱਬ ਧਰਦੇ ਜਾਵੋ।
Computer Science -> Solved Exercise -> Class - 8th, Lesson No. 3 (Introduction to Information Technology)

ਪਾਠ - 3
sUcnw tYknolojI nwl jwx-pCwx

ਅਭਿਆਸ (Exercise)


2) ਸਹੀ/ ਗਲਤ: -
  1. ਕਿਸੇ ਵੀ ਬੋਰਡ ਜਾਂ ਯੂਨੀਵਰਸਿਟੀ ਦਾ ਰਿਜ਼ਲਟ ਆਨਲਾਈਨ ਦੇਖਿਆ ਜਾ ਸਕਦਾ ਹੈ।
  2. ਉੱਤਰ: ਸਹੀ
  3. ਆਫਲਾਈਨ ਦਾ ਅਰਥ ਹੈ, ਇੰਟਰਨੈੱਟ ਨਾਲ ਜੁੜੇ ਹੋਣਾ।
  4. ਉੱਤਰ: ਗਲਤ
  5. ਵੈਬਸਾਈਟ ਵਿੱਚ ਕੇਵਲ ਇੱਕ ਹੀ ਵੈੱਬ ਪੇਜ਼ ਹੁੰਦਾ ਹੈ'
  6. ਉੱਤਰ: ਗਲਤ
  7. ਵੈੱਬ ਸਰਚ ਵੈੱਬ ਪੇਜਾਂ ਨੂੰ ਲੱਭਣ ਦੀ ਇੱਕ ਪ੍ਰਕਿਰਿਆ ਹੈ।
  8. ਉੱਤਰ: ਸਹੀ
  9. ਹਰ ਵੈੱਬ ਸਾਈਟ ਦਾ ਆਪਣਾ ਇੱਕ ਵਿਲੱਖਣ ਵੈੱਬ ਐਡਰੈਸ ਹੁੰਦਾ ਹੈ।
  10. ਉੱਤਰ: ਸਹੀ

SmartStudies.in © 2012-2023