Welcome Back! Last you visited this page on 19-05-2024 at 04:40:15 AM.
Total Number of times you visited this page : 2
Click Here to See Full Stats of Your Vists to SmartStudies.in
Smart Studies
Follow on facebookFollow on twitter
This is an effort to make Learning Smarter, Easier and Free
Visitor No. 005388841
ਵਿੱਦਿਆ ਵਿਚਾਰੀ ਤਾਂ ਪਰ-ਉਪਕਾਰੀ।
ਨਕਲ ਕਰਨਾ ਪਾਪ ਹੈ।
ਵਿੱਦਿਆ ਮਨੁੱਖ ਦਾ ਤੀਸਰਾ ਨੇਤਰ ਹੈ।
ਨਕਲ ਆਤਮ-ਹੱਤਿਆ ਹੁੰਦੀ ਹੈ।
ਚਰਿੱਤਰ ਜੀਵਨ ਦੀ ਸ਼ਾਨ ਹੁੰਦੀ ਹੈ।
ਰੱਬ ਦੇ ਸਤਿਕਾਰ ਤੋਂ ਬਾਅਦ ਸਮੇਂ ਦਾ ਸਤਿਕਾਰ ਜ਼ਰੂਰੀ ਹੈ।
ਬੱਚਿਓ ਮਿਹਨਤ ਕਰਦੇ ਜਾਵੋ, ਮੰਜ਼ਿਲ ਵੱਲ ਪੱਬ ਧਰਦੇ ਜਾਵੋ।
Computer Science -> Solved Exercise (Old Syllabus) -> Class - 10th (Old Book), Lesson No. 1 (Types of Software)

ਪਾਠ - 1
ਸਾਫਟਵੇਅਰ ਦੀਆਂ ਕਿਸਮਾਂ

ਅਭਿਆਸ (Exercise)


  1. ਪ੍ਰੋਗਰਾਮਾਂ ਦੇ ਇੱਕਠ ਨੂੰ ਸਾਫਟਵੇਅਰ ਕਿਹਾ ਜਾਂਦਾ ਹੈ।
  2. ਸਾਫਟਵੇਅਰ ਦੋ ਤਰ੍ਹਾਂ ਦੇ ਹੁੰਦੇ ਹਨ: ਸਿਸਟਮ ਸਾਫਟਵੇਅਰ ਅਤੇ ਐਪਲੀਕੇਸ਼ਨ ਸਾਫਟਵੇਅਰ।
  3. ਸਿਸਟਮ ਸਾਫਟਵੇਅਰ ਕੰਪਿਊਟਰ ਦੇ ਸਾਰੇ ਕੰਮਾਂ ਨੂੰ ਕੰਟਰੋਲ ਕਰਦੇ ਹਨ।
  4. ਐਪਲੀਕੇਸ਼ਨ ਸਾਫਟਵੇਅਰ ਕੁਝ ਵਿਸ਼ੇਸ਼ ਕੰਮਾਂ ਲਈ ਵਰਤੇ ਜਾਂਦੇ ਹਨ।
  5. ਸਿਸਟਮ ਸਾਫਟਵੇਅਰ ਦੀਆਂ ਕਿਸਮਾਂ ਹਨ - ਅੱਪਰੇਟਿੰਗ ਸਿਸਟਮ, ਭਾਸ਼ਾ ਟ੍ਰਾਂਸਲੇਟਰ ਅਤੇ ਯੂਟਿਲੀਟੀ ਪ੍ਰੋਗਰਾਮਜ਼ ਆਦਿ।
  6. ਐਪਲੀਕੇਸ਼ਨ ਸਾਫਟਵੇਅਰ ਦੀਆਂ ਕਿਸਮਾਂ ਹਨ - ਵਰਡ ਪ੍ਰੋਸੈਸਿੰਗ ਸਾਫਟਵੇਅਰ, ਸਪਰੈੱਡਸ਼ੀਟ ਸਾਫਟਵੇਅਰ, ਗ੍ਰਾਫਿਕਸ ਸਾਫਟਵੇਅਰ, ਡਾਟਾਬੇਸ ਸਾਫਟਵੇਅਰ, ਸੰਚਾਰ ਸਾਫਟਵੇਅਰ ਆਦਿ।
  7. ਰੋਮ ਚਿੱਪ ਉੱਤੇ ਉਪਲੱਬਧ ਹੋਣ ਵਾਲੇ ਸਾਫਟਵੇਅਰ ਫਰਮਵੇਅਰ ਅਖਵਾਉਂਦੇ ਹਨ।

SmartStudies.in © 2012-2023